ਵੱਡੀ ਖਬਰ : ਮੂਸੇਵਾਲਾ ਦੇ ਪਿਤਾ ਹਸਪਤਾਲ ‘ਚ ਦਾਖ਼ਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਈ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਦੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੋ ਗਿਆ ਹੈ। ਇਸ ਦੌਰਾਨ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ । ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਕਾਫੀ ਸਮੇ ਟੀ ਤਕਲੀਫ਼ ਸੀ ਤੇ ਉਨ੍ਹਾਂ ਦੇ ਸੰਟਟ ਪੈਣ ਵਾਲਾ ਸੀ। ਜਿਸ ਦੇ ਚਲਦੇ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੇ ਕਤਲ ਤੋਂ ਬਾਅਦ ਉਸ ਦੇ ਮਾਪਿਆਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ। ਇਸ ਮਾਮਲੇ ਦੀ ਪੁਲਿਸ ਵਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..