ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਆ ਰਿਹਾ ਹਨ। ਦੱਸਿਆ ਜਾ ਰਿਹਾ ਹੈ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਥਾਨ ਤੋਂ ਜਾਨੋ ਮਾਰਨ ਦੀਆ ਧਮਕੀਆਂ ਆ ਰਿਹਾ ਹਨ। ਜਿਸ 'ਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ 'ਅਗਲਾ ਨੰਬਰ ਤੇਰਾ ਹੈ'।

ਸਿੱਧੂ ਦੇ ਪਿਤਾ ਨੇ ਦੱਸਿਆ ਕਿ ਮੂਸੇਵਾਲਾ ਦੇ ਦੋਸਤਾਂ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਤੋਂ ਇੰਸਟਾਗਰ੍ਮ ਤੇ ਇਕ ਪੋਸਟ ਪਾਈ ਗਈ ਹੈ । ਜਿਸ 'ਚ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਪਿੰਡ ਛੱਡ ਕੇ ਚੱਲ ਗਏ ਸੀ।