ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ

by vikramsehajpal

ਲੰਡਨ(ਦੇਵ ਇੰਦਰਜੀਤ)- ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੰਭੀਰਤਾਂ ਨਾਲ ਵਿਚਾਰ ਕਰਨ ਲਈ ਕਿਹਾ ਹੈ। ਇਸ ਬਾਰੇ ਪੱਤਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲਿਖਿਆ ਹੈ ਤੇ ਬਾਕੀ ਸੰਸਦ ਮੈਂਬਰਾਂ ਨੇ ਇਸ ਉਪਰ ਦਸਤਖ਼ਤ ਕੀਤੇ ਹਨ। ਸ੍ਰੀ ਢੇਸੀ ਨੇ ਪ੍ਰਧਾਨ ਮੰਤਰੀ ਜੌਹਨਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ।

More News

NRI Post
..
NRI Post
..
NRI Post
..