BIG NEWS – MS ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

by

ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ 'ਚ ਲਿਖਿਆ ਹੈ ਕਿ. ਤੁਹਾਡਾ ਸਾਰਿਆਂ ਦੇ ਪਿਆਰ ਅਤੇ ਸਮਰਥਨ ਦਾ ਸ਼ੁਕਰੀਆ ਜੋ ਮੈਨੂੰ ਹਮੇਸ਼ਾ ਹਾਸਲ ਹੋਇਆ, 7 ਵੱਜ ਕੇ 29 ਮਿੰਟ 'ਤੇ ਇਹ ਸਮਝਣਾ ਕਿ ਮੈਂ ਰਿਟਾਇਰ ਹੋ ਗਿਆ ਹਾਂ"


.boxes3{height:175px;width:153px;} #n img{max-height:none!important;max-width:none!important;background:none!important} #inst i{max-height:none!important;max-width:none!important;background:none!important}

More News

NRI Post
..
NRI Post
..
NRI Post
..