ਮੂਸੇਵਾਲਾ ਦੇ ਪਰਿਵਾਰ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਕਾਤਲਾਂ ਨੂੰ ਫੜਨ 'ਚ ਕੇਂਦਰ ਸਰਕਾਰ ਮਦਦ ਕਰੋ।ਪਰਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਤਲਾਂ ਨੂੰ ਫੜਨ ਲਈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਸੱਥਰ ਉਤੇ ਬੈਠਕੇ ਭਰੋਸਾ ਦੇਕੇ ਆਏ ਸਨ।