ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਫਿਰ ਭੜਕੀ ਨਵਜੋਤ ਕੌਰ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਾ ਹੋਣ 'ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਫਿਰ ਭੜਕੀ ਨਜ਼ਰ ਆ ਰਹੀ ਹੈ। ਨਵਜੋਤ ਕੌਰ ਨੇ ਕਿਹਾ ਕਿ ਗੈਂਗਸਟਰ ਨੂੰ ਜ਼ਮਾਨਤ ਮਿਲ ਸਕਦੀ ਹੈ ਪਰ ਇੱਕ ਇਮਾਨਦਾਰ ਨੂੰ ਨਹੀ ਮਿਲ ਸਕਦੀ। ਨਵਜੋਤ ਕੌਰ ਨੇ ਗੁੱਸੇ 'ਚ ਕਿਹਾ ਕਿ ਗੈਂਗਸਟਰਾਂ, ਨਸ਼ੇ ਤਸਕਰਾਂ ਤੇ ਬਲਾਤਕਾਰੀਆਂ ਨੂੰ ਰਾਹਤ ਦਿੱਤੀ ਜਾ ਰਹੀ ਹੈ ਪਰ ਇੱਕ ਚੰਗਾ ਸਖਸ਼ ਉਸ ਗੁਨਾਹ ਦੀ ਸਜ਼ਾ ਭੋਗਦਾ, ਜੋ ਉਸ ਦੇ ਕੀਤਾ ਹੀ ਨਹੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਕੌਰ ਨੇ ਗੁੱਸੇ ਵਿੱਚ ਰਵੀਰ ਕਰਕੇ ਕਿਹਾ ਸੀ ਕਿ ਸਿੱਧੂ ਜਾਨਵਰ ਦੀ ਕੈਟੇਗਿਰੀ 'ਚ ਆਉਂਦੇ ਹਨ। ਇਸ ਲਈ ਉਨ੍ਹਾਂ ਨੂੰ 26 ਜਨਵਰੀ ਨੂੰ ਰਿਹਾਅ ਨਹੀ ਕੀਤਾ ਜਾ ਰਿਹਾ । ਨਵਜੋਤ ਕੌਰ ਨੇ ਪਿਛਲੇ ਦਿਨੀ ਦਿੱਲੀ ਪਹੁੰਚ ਕੇ ਕਾਂਗਰਸ ਦੇ ਪ੍ਰਧਾਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ।

More News

NRI Post
..
NRI Post
..
NRI Post
..