ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਜਾਰੀ ਹਨ ਤੇ ਪੰਜਾਬ ਵਿਚ ਆਪ ਦੀ ਹਨ੍ਹੇਰੀ ਚੱਲ ਰਹੀ ਹੈ। ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਨੀ ਲਗਪਗ ਤੈਅ ਹੈ। ਇਸੇ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਜ ਵਿਧਾਨ ਸਭਾ ’ਚ ਚੋਣ ਨਤੀਜਿਆਂ ਦੇ ਰੁਝਾਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਟਵੀਟ ਕੀਤਾ ਕਿ ਉਹ ਜਨਤਾ ਦੇ ਫ਼ੈਸਲੇ ਦਾ ਸਮਰਥਨ ਕਰਦੇ ਹਨ।

More News

NRI Post
..
NRI Post
..
NRI Post
..