ਜ਼ਿਆਦਾ ਭਾਰ ਵਾਲੇ ਪੁਲਿਸ ਅਧਿਕਾਰੀਆਂ ਲਈ ਨਵੇ ਹੁਕਮ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਲੋਂ ਜ਼ਿਆਦਾ ਭਾਰ ਵਾਲੇ ਪੁਲਿਸ ਅਧਿਕਾਰੀਆਂ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਮੰਤਰੀ ਅਨਿਲ ਨੇ ਨਿਰਦੇਸ਼ ਜਾਰੀ ਕਰਦੇ ਕਿਹਾ ਕਿ ਵਿਭਾਗ 'ਚ ਕਈ ਪੁਲਿਸ ਅਧਿਕਾਰੀਆਂ ਦਾ ਭਾਰ ਵੱਧ ਗਿਆ ਹੈ ਤੇ ਉਨ੍ਹਾਂ ਨੂੰ ਪੁਲਿਸ ਲਾਈਨ 'ਚ ਫਿੱਟ ਹੋਣ ਲਈ ਟਰਾਂਸਫਰ ਕੀਤਾ ਜਾਵੇਗਾ। ਅਧਿਕਾਰਤ ਬਿਆਨ ਨੌਸਰ ਅਨਿਲ ਨੇ ਆਦੇਸ਼ ਜਾਰੀ ਕੀਤੇ ਕਿ ਜਿਹੜੇ ਪੁਲਿਸ ਅਧਿਕਾਰੀਆਂ ਦਾ ਭਾਰ ਵੱਧ ਗਿਆ ਹੈ ਤੇ ਉਨ੍ਹਾਂ ਨੂੰ ਪੁਲਿਸ ਲਾਈਨ ਟਰਾਂਸਫਰ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਆਪ ਨੂੰ ਫਿੱਟ ਕਰ ਸਕਣ। ਅਨਿਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਫਿੱਟ ਬਣਾਏ ਰੱਖਣ ਲਈ…. ਮੈ ਚਾਹੁੰਦਾ ਹਾਂ ਕਿ ਵੱਧ ਭਾਰ ਵਾਲੇ ਸਾਰੇ ਅਧਿਕਾਰੀਆਂ ਨੂੰ ਪੁਲਿਸ ਲਾਈਨ 'ਚ ਟਰਾਂਸਫਰ ਕੀਤਾ ਜਾਵੇਗਾ।