ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਚ ਦੋ ਮਸਜਿਦਾਂ 'ਤੇ ਹਮਲਾ ਕਰਨ ਵਾਲੇ ਬ੍ਰੈਂਟਨ ਹੈਰੀਸਨ ਟਾਰੇਂਟ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਈ ਹੈ ਜੱਜ ਨੇ ਕਿਹਾ ਕਿ ਟਰੇਂਟ ਦਾ ਜੁਰਮ ਇੰਨਾ ਵੱਡਾ ਹੈ ਕਿ ਉਮਰ ਕੈਦ ਦੀ ਸਜ਼ਾ ਉਸਦੇ ਪ੍ਰਾਸਚਿਤ ਲਈ ਕਾਫ਼ੀ ਨਹੀਂ ਹੋ ਸਕਦੀ। ਜਿਕਰੇਖਾਸ ਹੈ ਕਿ ਇਨ੍ਹਾਂ ਹਮਲਿਆਂ ਵਿਚ 51 ਲੋਕਾਂ ਦੀ ਮੌਤ ਹੋ ਗਈ ਸੀ।



