NK ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

by nripost

ਚੰਡੀਗੜ੍ਹ (ਰਾਘਵ): ਸ਼੍ਰੋਮਣੀ ਅਕਾਲੀ ਦਲ ਨੂੰ ਇਹ ਹੋਰ ਵੱਡਾ ਝਟਕਾ ਲੱਗਾ ਹੈ। ਡੇਰਾਬੱਸੀ ਤੋਂ ਸਾਬਕਾ ਵਿਧਾਇਕ NK ਸ਼ਰਮਾ ਨੇ ਅਕਾਲੀ ਦਲ ਛੱਡ ਦਿੱਤਾ ਹੈ। ਉਨ੍ਹਾਂ ਮੁਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੁਖਬੀਰ ਬਾਦਲ ਦੇ ਹੱਕ 'ਚ ਅਸਤੀਫ਼ਾ ਦੇਣ ਤੋਂ ਬਾਅਦ NK ਸ਼ਰਮਾ ਨੇ ਕਿਹਾ ਕਿ ਪਾਰਟੀ 'ਚ ਧਾਰਮਿਕ ਦਖਲਅੰਦਾਜ਼ੀ ਬਹੁਤ ਜ਼ਿਆਦਾ ਵਧ ਗਈ ਹੈ। ਜੇ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਸਿਆਸੀ ਪਾਰਟੀਆਂ ਕਿਵੇਂ ਚੱਲਣਗੀਆਂ ?

More News

NRI Post
..
NRI Post
..
NRI Post
..