ਪੰਜਾਬ ਸਰਕਾਰ ਵਲੋਂ ਜਨਰਲ ਵਰਗ ਨੂੰ 10% ਰਾਖਵਾਂਕਰਨ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

by mediateam

ਚੰਡੀਗੜ : ਪੰਜਾਬ ਸਰਕਾਰ ਨੇ ਜਨਰਲ ਵਰਗ ਨੂੰ 10% ਰਾਖਵਾਂਕਰਨ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਨਰਲ ਵਰਗ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਆਧਾਰ ਤੇ ਰਾਖਵਾਂਕਰਨ ਦੇਣ ਦੀ ਮੰਗ ਕਰਦਾ ਆ ਰਿਹਾ ਸੀ। ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਫੀਸਦੀ ਰਾਖਵਾਂ ਕਰਨ ਦੇਣ ਦਾ ਵਆਦਾ ਕੀਤਾ ਸੀ।

ਪੰਜਾਬ ਸਰਕਾਰ ਵਲੋਂ ਰਸਮੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਇਸ ਤਰ੍ਹਾਂ ਸਰਕਾਰੀ ਨੌਕਰੀਆਂ 'ਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਹ ਫ਼ੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਵੀ ਲਾਗੂ ਹੋਵੇਗਾ।

More News

NRI Post
..
NRI Post
..
NRI Post
..