ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਨੇ ਲਗਾਈ ਫਟਕਾਰ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੈਗੰਬਰ ਮੁਹੰਮਦ ਬਾਰੇ ਕਥਿਤ ਟਿੱਪਣੀ ਨੂੰ ਲੈ ਕੇ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੈਗੰਬਰ ਮੁਹੰਮਦ ਬਾਰੇ ਟਿੱਪਣੀ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਨੂਪੁਰ ਸ਼ਰਮਾ ਦੀ ਬਿਆਨਬਾਜ਼ੀ ਕਾਰਨ ਉਦੈਪੁਰ ਵਰਗਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਉਹ ਕਿਸੇ ਪਾਰਟੀ ਦੀ ਬੁਲਾਰਾ ਹੈ, ਇਸ ਦਾ ਮਤਲਬ ਇਹ ਨਹੀਂ ਕਿ ਉਹ ਕੁਝ ਵੀ ਬੋਲ ਸਕਦੀ ਹੈ। ਅਦਾਲਤ ਨੇ ਕਿਹਾ ਉਸ ਨੂੰ ਟੀਵੀ 'ਤੇ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

More News

NRI Post
..
NRI Post
..
NRI Post
..