ਨੂਪੁਰ ਸ਼ਰਮਾ ਦੀ ਜ਼ੁਬਾਨ ਕੱਟ ਕੇ ਲਿਆਉਣ ਵਾਲੇ ਤੇ ਇਨਾਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੀਮ ਆਰਮੀ ਚੀਫ ਸਤਪਾਲ ਤੰਵਰ ਨੇ ਨੂਪੁਰ ਸ਼ਰਮਾ ਦੀ ਜ਼ੁਬਾਨ ਕੱਟ ਕੇ ਲਿਆਉਣ ਵਾਲੇ ਨੂੰ ਇਕ ਕਰੋੜ ਦਾ ਇਨਾਮ ਦੇਣ ਦਾ ਐਲਾਨ ਕੀਤਾ। ਤੰਵਰ ਨੇ ਨੂਪੁਰ ਸ਼ਰਮਾ ’ਤੇ ਕਈ ਗੈਰ-ਮਰਿਆਦਾ ਵਾਲੀਆਂ ਟਿੱਪਣੀਆਂ ਵੀ ਕੀਤੀਆਂ ਹਨ।

https://twitter.com/kschouhan94/status/1535151601031053313?s=20&t=L3-H6Bmcb8dQNbzPzjvZ_A

ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਜਾਣਬੁੱਝ ਕੇ ਨੂਪੁਰ ਸ਼ਰਮਾ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਦੱਸ ਦਈਏ ਕਿ ਨੂਪੁਰ ਸ਼ਰਮਾ ਨੇ ਗਿਆਨਵਾਪੀ ਮਸਜਿਦ ਪਰਿਸਰ 'ਚ ਮਿਲੇ ਕਥਿਤ ਸ਼ਿਵਲਿੰਗ ਮੁੱਦੇ 'ਤੇ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਤੌਰ 'ਤੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਟਿੱਪਣੀ ਤੋਂ ਬਾਅਦ ਨੂਪੁਰ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ।