ਇੱਕ ਵਾਰ ਫਿਰ ਮਹਿਬੂਬਾ ਮੁਫ਼ਤੀ ਦਾ ਕੇਂਦਰ ਸਰਕਾਰ ਤੇ ਤਿੱਖਾ ਹਮਲਾ

ਇੱਕ ਵਾਰ ਫਿਰ ਮਹਿਬੂਬਾ ਮੁਫ਼ਤੀ ਦਾ ਕੇਂਦਰ ਸਰਕਾਰ ਤੇ ਤਿੱਖਾ ਹਮਲਾ

SHARE ON

ਕਸ਼ਮੀਰ (ਐਨ .ਆਰ .ਆਈ .ਮੀਡਿਆ) :ਇੱਕ ਵਾਰ ਫਿਰ ਮਹਿਬੂਬਾ ਮੁਫਤੀ ਨੇ 370 ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਨ ਬਣਾਇਆ ਹੈ ,ਜੀ ਹੈ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਹੈ। ਮਹਿਬੂਬਾ ਮੁਫਤੀ ਨੇ ਸਪੱਸ਼ਟ ਤੌਰ ‘ਤੇ ਦੋਸ਼ ਲਗਾਇਆ ਹੈ ਕਿ 370 ਦੇ ਬਹਾਨੇ ਕੇਂਦਰ ਸਰਕਾਰ ਕਸ਼ਮੀਰ ਦੇ ਮੁਸਲਮਾਨਾਂ ਦੀ ਜ਼ਮੀਨ’ ਤੇ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ ਜੰਮੂ-ਕਸ਼ਮੀਰ ਦੀ ਜ਼ਮੀਨ ਆਪਣੇ ਪੂੰਜੀਵਾਦੀ ਸਮਰਥਕਾਂ ਨੂੰ ਵੇਚ ਰਹੀ ਹੈ। ਇਸਦੇ ਨਾਲ ਹੀ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ‘ਤੇ ਇਲਜ਼ਾਮ ਲਗਾਇਆ ਹੈ ਕਿ ਮਹਿਬੂਬਾ ਮੁਫਤੀ ਨੇ ਦੋਸ਼ ਲਾਇਆ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਇਥੋਂ ਦੇ ਲੋਕ ਭੱਜ ਜਾਣ ਤੇ ਭਾਜਪਾ ਸਰਕਾਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਕਸ਼ਮੀਰੀਆਂ ਨੂੰ ਇੱਥੋਂ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਬਾਹਰੋਂ ਆਏ ਲੋਕਾਂ ਨੂੰ ਇੱਥੇ ਵਸਾਇਆ ਜਾ ਰਿਹਾ ਹੈ।