ਪੰਜਾਬ ‘ਚ 1 ਲਖ ਤੋਂ ਵੱਧ ਕੋਰੋਨਾ ਮਰੀਜ਼, 39 ਹਜ਼ਾਰ+ ਮੌਤਾਂ

by vikramsehajpal

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 549 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਪੰਜਾਬ 'ਚ ਕੋਰੋਨਾ ਪੀੜਤਾ ਦੀ ਗਿਣਤੀ 125,760 ਹੋ ਗਈ।

ਜਿੰਨਾ ਵਿੱਚੋਂ 114,075 ਮਰੀਜ਼ ਠੀਕ ਹੋ ਚੁੱਕੇ, ਬਾਕੀ 7,760 ਮਰੀਜ਼ ਇਲਾਜ਼ ਅਧੀਨ ਹਨ। ਅੱਜ 1552 ਮਰੀਜ਼ ਠੀਕ ਹੋ ਕੇ ਘਰ ਪਰਤੇ ਚੁੱਕੇ ਹਨ ਤੇ 3,925 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ 76 ਮਰੀਜ਼ ਆਕਸੀਜਨ ਅਤੇ 32 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਜ਼ਿਨ੍ਹਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਨਵੇਂ ਮਾਮਲੇ ਜਲੰਧਰ ਤੋਂ 37, ਲੁਧਿਆਣਾ 64, ਮੁਹਾਲੀ ਤੋਂ 22, ਬਠਿੰਡਾ 68, ਅੰਮ੍ਰਿਤਸਰ ਤੋਂ 22, ਪਟਿਆਲਾ 51 ਤੇ ਗੁਰਦਾਸਪੁਰ ਤੋਂ 31 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।

More News

NRI Post
..
NRI Post
..
NRI Post
..