ਪੰਜਾਬ ‘ਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜ਼ਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚ ਹੋਣਾ ਵਾਲਿਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਚੋਣ ਕਮਿਸ਼ਨ ਵਲੋਂ ਸੂਬੇ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜ਼ਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜ਼ਾਰੀ ਹੁਕਮਾਂ ਮੁਤਾਬਤ ਪੰਜਾਬ ਭਰ ਵਿੱਚ 18 ਫਰਵਰੀ ਨੂੰ ਸ਼ਾਮ ਨੂੰ ਸਾਰੇ ਠੇਕੇ ਬੰਦ ਕਰ ਦਿਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਦੇ ਹਨ। ਵਿਧਾਨ ਸਭ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਚਲਦੇ ਸੂਬੇ ਵਿੱਚ ਚੋਣ ਜ਼ਾਬਤਾ ਲਗਾ ਹੋਇਆ ਹੈ।