ਗਾਇਕ ਮਨਕੀਰਤ ਔਲਖ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਤਸਵੀਰਾਂ, ਜੇਲ੍ਹ ‘ਚ ਲਾਇਆ ਸੀ ਸ਼ੋਅ …

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਮਨਕਿਰਤ ਔਲਖ ਵੱਲੋਂ 2014 'ਚ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ ਲਿਖਿਆ ਗਿਆ- ‘ਸ਼ੋਅ ਤਾਂ ਬਹੁਤ ਕੀਤੇ ਪਰ ਜੇਲ੍ਹ ਵਿੱਚ ਕੱਲ੍ਹ ਪਹਿਲੀ ਵਾਰ ਕੀਤਾ। ਕੱਲ੍ਹ ਸੀ ਆਪਣਾ ਸ਼ੋਅ ਮੇਰੇ ਵੀਰ ਲਾਰੈਂਸ ਬਿਸ਼ਨੋਈ ਹੋਰਾਂ ਕੋਲ। ਨਾਲੇ ਰੱਬ ਮੇਰੇ ਯਾਰਾਂ ਤੇ ਮਿਹਰ ਕਰੇ, ਜਲਦੀ ਇਹ ਸਭ ਬਾਹਰ ਆਉਣ।