ਪ੍ਰਧਾਨ ਮੰਤਰੀ ਮੋਦੀ ਅੱਜ ਲਗਾਤਾਰ ਦੂਜੇ ਦਿਨ ਫੇਰ ਆਉਣਗੇ ਪੰਜਾਬ, ਇਨ੍ਹਾਂ ਜ਼ਿਲ੍ਹਿਆਂ ‘ਚ ਕਰਨਗੇ ਚੋਣ ਰੈਲੀਆਂ

by jagjeetkaur

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਆਉਣਗ ਅਤੇ ਗੁਰਦਾਸਪੁਰ ਤੇ ਜਲੰਧਰ ‘ਚ ਚੋਣ ਰੈਲੀਆਂ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਦੁਪਹਿਰ 1 ਵਜੇ ਗੁਰਦਾਸਪੁਰ ਦੇ ਦੀਨਾਨਗਰ ‘ਚ ਭਾਜਪਾ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਰੈਲੀ ਕਰਨਗੇ ਅਤੇ ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਪੀ.ਏ.ਪੀ. ਗਰਾਊਂਡ ਜਲੰਧਰ ‘ਚ ਚੋਣ ਰੈਲੀ ਕਰਨਗੇ।

ਦੱਸ ਦਈਏ ਅੱਜ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਵਿੱਚ ਇਹ ਦੂਸਰਾ ਦਿਨ ਹੈ।

More News

NRI Post
..
NRI Post
..
NRI Post
..