ਪੁਲਵਾਮਾ ਹਮਲਾ : ਸ਼ਹੀਦ ਹੋਏ ਜਵਾਨਾਂ ਨੂੰ ਪ੍ਰਦਾਨ ਮੰਤਰੀ ਮੋਦੀ ਤੇ ਰਾਹੂਲ ਨੇ ਦਿੱਤੀ ਸ਼ਰਧਾਂਜ਼ਲੀ

by mediateam

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ ਦੇ ਸ਼ਹੀਦ ਹੋਏ 40 ਜਵਾਨਾਂ ਦੀਆਂ ਮ੍ਰਿਤਕ ਦੇਹਾਂ ਜੰਮੂ-ਕਸ਼ਮੀਰ ਤੋਂ ਸ਼ਾਮ ਦੇ ਸਮੇਂ ਨਵੀਂ ਦਿੱਲੀ ਦੇ ਪਾਲਮ ਏਅਰਪੋਰਟ ਵਿਖੇ ਪੁੱਜ ਗਈਆਂ ਹਨ।


ਪਾਲਮ ਏਅਰਪੋਰਟ ਉਤੇ ਸ਼ਹੀਦਾ ਦੀਆਂ ਦੇਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅਤੇ ਕਈ ਕੇਂਦਰੀ ਮੰਤਰੀਆਂ ਸਣੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਫੌਜ ਮੁਖੀ ਜਰਨਲ ਵਿਪਨ ਰਾਵਤ ਸਣੇ ਤਿੰਨਾਂ ਫੌਜਾਂ ਦੇ ਮੁੱਖੀ, ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਕਈ ਦਿੱਗਜ ਸਿਆਸੀ ਆਗੂ, ਫੌਜ ਦੇ ਸੀਨੀਅਰ ਅਧਿਕਾਰੀਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। 

More News

NRI Post
..
NRI Post
..
NRI Post
..