ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ PM ਮੋਦੀ ਨੇ ਕੀਤੀ ਮੁਲਾਕਾਤ

by jaskamal

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਭਵਨ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ 'ਚ ਮੈਡਲ ਵੰਡ ਸਮਾਰੋਹ ਆਯੋਜਿਤ ਹੋਇਆ।

ਇਸ 'ਚ ਸੈਨਾ ਮੁਖੀ ਮਨੋਜ ਪਾਂਡੇ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।

More News

NRI Post
..
NRI Post
..
NRI Post
..