PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ ਦੀ ਵਧਾਈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਕਰੀਦ ਨੂੰ ਈਦ-ਉਲ-ਅਜ਼ਹਾ ਵੀ ਕਿਹਾ ਜਾਂਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਬਕਰੀਦ ਦਾ ਤਿਉਹਾਰ ਕੁਰਬਾਨੀ ਤੇ ਬਲੀਦਾਨ ਵਜੋਂ ਮਨਾਇਆ ਜਾਂਦਾ ਹੈ। ਬਕਰੀਦ ਮਨਾਉਣ ਦਾ ਕਾਰਨ ਹਜ਼ਰਤ ਇਬਰਾਹੀਮ ਨੂੰ ਮੰਨਿਆ ਜਾਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਜ਼ਹਾ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਮਨੁੱਖਤਾ ਦੀ ਬਿਹਤਰੀ ਲਈ ਪ੍ਰੇਰਿਤ ਕਰੇ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਈਦ ਮੁਬਾਰਕ! ਈਦ-ਉਲ-ਅਜ਼ਹਾ ਮੁਬਾਰਕ।