PM ਮੋਦੀ ਨੇ ਟਵੀਟ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਮੁਬਾਰਕਾਂ

by jaskamal

ਨਿਊਜ਼ ਡੈਸਕ (ਜਸਕਮਲ) : 10ਵੇਂ ਗੁਰੂ ਸਾਹਿਬ ਸ੍ਰੀ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਜੀਵਨ ਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੋਦੀ ਨੇ ਕਿਹਾ ਕਿ ਉਹ ਹਮੇਸ਼ਾ ਇਸ ਤੱਥ ਦੀ ਕਦਰ ਕਰਨਗੇ ਕਿ ਉਨ੍ਹਾਂ ਦੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ (ਜਨਮ ਦਿਵਸ) ਨੂੰ ਮਨਾਉਣ ਦਾ ਮੌਕਾ ਮਿਲਿਆ।

ਉਨ੍ਹਾਂ ਟਵੀਟ ਕੀਤਾ, ''ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਂ ਹਮੇਸ਼ਾ ਇਸ ਤੱਥ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ। ਉਸ ਸਮੇਂ ਦੀ ਪਟਨਾ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।

https://twitter.com/narendramodi/status/1480014307421143042

More News

NRI Post
..
NRI Post
..
NRI Post
..