Budget Session ਖ਼ਤਮ ਹੋਣ ‘ਤੇ PM ਮੋਦੀ ਵੱਲੋਂ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਆਗੂਆਂ ਨਾਲ ਮੁਲਾਕਾਤ

by jaskamal

ਨਿਊਜ਼ ਡੈਸਕ : ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਖ਼ਤਮ ਹੋ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਨੇਤਾਵਾਂ ਨਾਲ ਪੀ.ਐੱਮ. ਮੋਦੀ ਨੇ ਮੁਲਾਕਾਤ ਕੀਤੀ, ਉਨ੍ਹਾਂ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ, ਸਪਾ ਸੰਸਥਾਪਕ ਮੁਲਾਇਮ ਸਿੰਘ, ਫਾਰੂਕ ਅਬਦੁੱਲਾ, ਅਧੀਰ ਰੰਜਨ ਚੌਧਰੀ ਆਦਿ ਸ਼ਾਮਲ ਰਹੇ। ਬਜਟ ਸੈਸ਼ਨ ਦੀ ਬੈਠਕ ਤੈਅ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। 

More News

NRI Post
..
NRI Post
..
NRI Post
..