PM ਮੋਦੀ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ‘ਚ ਨਤਮਸਤਕ, ਛੈਣੇ ਵਜਾ ਲਿਆ ਸ਼ਬਦ ਕੀਰਤਨ ‘ਚ ਹਿੱਸਾ

by jaskamal

ਨਿਊਜ਼ ਡੈਸਕ( ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਵਿਦਾਸ ਜਯੰਤੀ ਮੌਕੇ ਦਿੱਲੀ ਦੇ ਕਰੋਲ ਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਛੈਣੇ ਵਜਾ ਕੇ ਸ਼ਬਦ ਗਾਏ। ਇਸ ਸਮੇਂ ਉਨ੍ਹਾਂ ਨਾਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਹਾਜ਼ਰ ਸਨ। ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ। ਗੁਰੂ ਰਵੀਦਾਸ ਜੀ ਦੇ ਪਵਿੱਤਰ ਜਨਮ ਦਿਹਾੜੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸ਼ਰਧਾ ਭੇਂਟ ਕਰਨ ਲਈ ਵਾਰਾਣਸੀ ਪੁੱਜੇ।ਉਨ੍ਹਾਂ ਨੇ ਗੁਰੂ ਰਵੀਦਾਸ ਜੈਯੰਤੀ ਦੇ ਜਨਮ ਅਸਥਾਨ 'ਤੇ ਮੱਥਾ ਟੇਕ ਕੇ ਸ਼ਰਧਾ ਭੇਂਟ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

More News

NRI Post
..
NRI Post
..
NRI Post
..