ਪੁਲਿਸ ਨੂੰ ਜੱਗੂ ਭਗਵਾਨਪੁਰੀਆਂ ਦੀ ਮਿਲੀ 11 ਦਿਨ ਦੀ ਰਿਮਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਾਣਕਾਰੀ ਨਸੂਰ ਜੱਗੂ ਭਗਵਾਨਪੁਰੀਆਂ ਤੇ ਇਕ ਡਾਕਟਰ ਕੋਲੋਂ 1 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ ਹਨ। ਫਿਲਹਾਲ ਪੁਲਿਸ ਨੂੰ ਜੱਗੀ ਦੀ 11 ਦਿਨਾਂ ਦੀ ਰਿਮਾਂਡ ਮਿਲੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਜੱਗੂ ਦਾ 10 ਦਿਨਾਂ ਤੋਂ ਰਿਮਾਂਡ ਹਾਸਲ ਕਰਨ ਦੀ ਮੰਗ ਕਰ ਰਹੀ ਸੀ, ਜੋ ਅਦਾਲਤ ਵਲੋਂ ਨਹੀਂ ਦਿੱਤਾ ਜਾ ਰਿਹਾ ਸੀ। ਗੈਂਗਸਟਰ ਜੱਗੂ ਭਗਵਾਨਪੁਰੀਆਂ ਦਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਨਾਮ ਸਾਹਮਣੇ ਆ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..