ਪੁਲਿਸ ਨੇ ਦੀਪ ਸਿੱਧੂ ਨੂੰ ਲੈ ਕੇ ਕੀਤੀ 10 ਦਿਨਾਂ ਦੇ ਰਿਮਾਂਡ ਦੀ ਮੰਗ

by vikramsehajpal

ਦਿੱਲੀ,(ਦੇਵ ਇੰਦਰਜੀਤ):ਲਾਲ ਕਿਲ੍ਹੇ ਦੀ ਘਟਨਾ ਦੇ ਆਰੋਪੀ ਦੀਪ ਸਿੱਧੂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਹੈ। ਪੇਸ਼ੀ ਦੇ ਸੰਬੰਧ ਵਿੱਚ ਤੀਸ ਹਜ਼ਾਰੀ ਅਦਾਲਤ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਲੱਗਭਗ 15 ਦਿਨਾਂ ਤੋਂ ਬਾਅਦ ਦੀਪ ਸਿੱਧੂ ਨੂੰ ਮੰਗਲਵਾਰ ਤੜਕੇ ਪੰਜਾਬ ਦੇ ਜਿਕਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਸੂਤਰਾਂ ਅਨੁਸਾਰ ਦੀਪ ਦੀ ਪਤਨੀ ਅਤੇ ਪਰਿਵਾਰ ਪੂਰਨੀਆ ਵਿੱਚ ਹਨ। ਦੀਪ ਸਿੱਧੂ ਵੀ ਉਥੇ ਜਾਣ ਦੀ ਫ਼ਿਰਾਕ ਵਿੱਚ ਸੀ।

More News

NRI Post
..
NRI Post
..
NRI Post
..