Punjab: ਅਜਨਾਲਾ ਦੇ ਨੌਜਵਾਨ ਨੇ ਖੁਦ ਨੂੰ ਗੋਲ਼ੀ ਮਾਰ ਕੇ ਕੀਤੀ ਆਤਮ-ਹੱਤਿਆ

by nripost

ਅੰਮ੍ਰਿਤਸਰ (ਨੇਹਾ): ਰਾਜਾਸਾਂਸੀ ਵਿਖੇ ਅਜਨਾਲਾ ਦੇ ਨੌਜਵਾਨ ਤੇਜਬੀਰ ਸਿੰਘ ਨੇ ਬੀਤੀ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਤੇਜਬੀਰ ਸਿੰਘ ਬੀਤੀ ਰਾਤ ਆਪਣੇ ਘਰ ਤੋਂ ਬਾਹਰ ਆਇਆ ਸੀ ਅਤੇ ਉਸ ਨੇ ਰਾਤ 1 ਵਜੇ ਤੋਂ ਬਾਅਦ ਰਾਜਾਸਾਂਸੀ ਨੇੜੇ ਆਪਣੀ ਗੱਡੀ ਵਿਚ ਹੀ ਖੁਦ ਨੂੰ ਗੋਲ਼ੀ ਮਾਰ ਲਈ | ਜਿਸ ਕਾਰਨ ਤੇਜਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

More News

NRI Post
..
NRI Post
..
NRI Post
..