Punjab: ਮੰਤਰੀ ਮੰਡਲ ਦੀ ਬੈਠਕ: 28 ਨਵੰਬਰ ਨੂੰ ਹੋ ਸਕਦੇ ਹਨ ਵੱਡੇ ਐਲਾਨ

by nripost

ਚੰਡੀਗੜ੍ਹ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 28 ਨਵੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ।

ਇਹ ਮੀਟਿੰਗ 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11.30 ਵਜੇ ਚੰਡੀਗੜ੍ਹ ਸਥਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸੱਦੀ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਬਾਰੇ ਸੂਬਾ ਸਰਕਾਰ ਨੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ।

More News

NRI Post
..
NRI Post
..
NRI Post
..