ਪੰਜਾਬ ਕੈਬਨਿਟ ਦੀ ਮੀਟਿੰਗ ਥੋੜ੍ਹੀ ਦੇਰ ‘ਚ ਹੋਵੇਗੀ ਸ਼ੁਰੂ

by nripost

ਚੰਡੀਗੜ੍ਹ (ਨੇਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ ਜੋ ਦੁਪਹਿਰ ਢਾਈ ਵਜੇ ਸ਼ੁਰੂ ਹੋਵੇਗੀ। ਮੰਤਰੀ ਮੰਡਲ ਵੱਲੋਂ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਏਜੀ ਦਫ਼ਤਰ 'ਚ ਐੱਸਸੀ ਭਾਈਚਾਰੇ ਦੇ ਵਕੀਲਾਂ ਦੀ ਭਰਤੀ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ।