ਪੰਜਾਬ ਸਰਕਾਰ ਵੱਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਛੁੱਟੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਲਈ 21 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਸਰਕਾਰ ਨੇ 21 ਫਰਵਰੀ ਨੂੰ ਚੋਣਾਂ ਵਿਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।

More News

NRI Post
..
NRI Post
..
NRI Post
..