Punjab ਸਰਕਾਰ ਨੇ IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ, ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਆਈਏਐੱਸ ਅਤੇ ਪੀਪੀਐੱਸ ਅਧਿਕਾਰੀ ਸ਼ਾਮਲ ਹਨ। ਆਈ.ਏ.ਐੱਸ. 'ਚ ਸੁਮੀਤ ਜਰਾਂਗਲ, ਅਪਨੀਤ ਰਿਆਤ, ਅਮਨਦੀਪ ਬਾਂਸਲ ਅਤੇ ਪੀਸੀਐੱਸ 'ਚ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ।

More News

NRI Post
..
NRI Post
..
NRI Post
..