Punjab: ਭਲਕੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

by nripost

ਚੰਡੀਗੜ੍ਹ (ਨੇਹਾ): ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ ਹੋ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।

ਅੱਜ ਜਾਰੀ ਸੂਚਨਾ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਅਹਿਮ ਏਜੰਡਾ ਆ ਸਕਦਾ ਹੈ, ਜਿਸ ਦੀ ਹਾਲੇ ਤੱਕ ਕੋਈ ਭਿਣਕ ਨਹੀਂ ਪੈ ਸਕੀ ਹੈ।

More News

NRI Post
..
NRI Post
..
NRI Post
..