ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਦੇ ਘਰ ਆਇਆ ਨੰਨ੍ਹਾ ਮਹਿਮਾਨ

by mediateam

ਮੋਹਾਲੀ (ਵਿਕਰਮ ਸਹਿਜਪਾਲ) : ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਘਰ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਜੀ ਹਾਂ, ਹਾਲ ਹੀ 'ਚ ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਬੇਬੀ ਬੁਆਏ ਨਾਲ ਨਜ਼ਰ ਆ ਰਹੇ ਹਨ। 


ਇਸ ਤਸਵੀਰ 'ਚ ਉਨ੍ਹਾਂ ਨਾਲ ਉਨ੍ਹਾਂ ਦਾ ਕਿਊਟ ਬੇਬੀ ਵੀ ਨਜ਼ਰ ਆ ਰਿਹਾ ਹੈ। ਉਨ੍ਹਾਂ ਦੀ ਇਸ ਪੋਸਟ 'ਤੇ ਪਾਲੀਵੁੱਡ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਨੇ ਵਧਾਈਆਂ ਦਿੱਤੀਆਂ ਹਨ।

More News

NRI Post
..
NRI Post
..
NRI Post
..