ਰਾਮ ਰਹੀਮ ਨੂੰ ਸਿੱਧਾ ਫ਼ਾਂਸੀ ਹੋਣੀ ਚਾਹੀਦੀ – SGPC

by

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਵੱਲੋਂ ਪਾਈ ਪੈਰੋਲ ਦੀ ਅਰਜ਼ੀ ਸਬੰਧੀ ਕਿਹਾ ਕਿ ਉਸ ਨੂੰ ਕਿਸੇ ਵੀ ਕੀਮਤ ਉੱਤੇ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਉਸ ਨੇ ਜੋ ਕੁਕਰਮ ਕੀਤੇ ਹਨ ਉਸ ਦੇ ਲਈ ਤਾਂ ਉਸ ਨੂੰ ਸਿੱਧਾ ਫ਼ਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਸਮੂਹ ਸਿੱਖ ਪੰਥ ਵਿਰੋਧ ਕਰਦਾ ਹੈ।

More News

NRI Post
..
NRI Post
..
NRI Post
..