ਰੈਪਰ ਹਨੀ ਸਿੰਘ ਦੀਆਂ ਗੀਤ ’25 ਪਿੰਡਾਂ’ ਨੂੰ ਲੈ ਕੇ ਵਧੀਆਂ ਮੁਸ਼ਕਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੈਪਰ ਹਨੀ ਸਿੰਘ ਦੀਯਾ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਕਿ ਹਨੀ ਸਿੰਘ ਦੇ ਗੀਤ '25 ਪਿੰਡਾਂ' ਨੂੰ ਲੈ ਕੇ ਫਿਰ ਵਿਵਾਦ ਖੜਾ ਹੋ ਗਿਆ ਹੈ। ਇਸ ਗੀਤ ਨੂੰ ਲੈ ਕੇ ਕਈ ਲੋਕਾਂ ਨੇ ਮਾਮਲਾ ਦਰਜ ਕਰਵਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕੀ ਇਸ ਗਾਣੇ ਵਿੱਚ ਔਰਤਾਂ ਲਈ ਗਲਤ ਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਲੋਕਾਂ ਵਲੋਂ ਇਸ ਗਾਣੇ ਦਾ ਵਿਰੋਧ ਕੀਤਾ ਜਾ ਰਹੀ ਹੈ।