IPL 2022 : RCB vs CSK; Bangalore ਨੇ Chennai ਨੂੰ 13 ਦੌੜਾਂ ਨਾਲ ਦਿੱਤੀ ਮਾਤ

by jaskamal

ਨਿਊਜ਼ ਡੈਸਕ : IPL 2022 ਦਾ 49ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਚੇਨਈ ਸੁਪਰ ਕਿੰਗਜ਼ ਦਰਮਿਆਨ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਸਟੇਡੀਅਮ 'ਚ 7:30 ਵਜੇ ਖੇਡਿਆ ਜਾਵੇਗਾ। ਬੈਂਗਲੁਰੂ ਸੀਜ਼ਨ ਦੀ ਸ਼ੁਰੂਆਤ 'ਚ ਲਗਾਤਾਰ ਮੁਕਾਬਲੇ ਜਿੱਤ ਰਹੀ ਸੀ, ਪਰ ਹੁਣ ਉਸ ਨੂੰ ਹਾਰ ਦਾ ਮੂੰਹ ਦੇਖਣ ਪੈ ਰਿਹਾ ਹੈ। ਦੂਜੇ ਪਾਸੇ ਚੇਨਈ ਨੇ ਹਾਰ ਦੀ ਹਾਹਾਕਾਰ ਤੋਂ ਬਚਣ ਲਈ ਦੁਬਾਰਾ ਕਮਾਨ ਮਹਿੰਦਰ ਸਿੰਘ ਧੋਨੀ ਦੇ ਹੱਥਾਂ 'ਚ ਸੌਂਪ ਦਿੱਤੀ ਹੈ। ਅਜਿਹੇ 'ਚ ਅੱਜ ਇਕ ਦਿਲਚਸਪ ਮੁਕਾਬਲਾ ਹੋਣ ਦੀ ਉਮੀਦ ਹੈ।

ਇਥੇ ਦੱਸਣਾ ਬਣਦਾ ਹੈ ਕਿ ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ ਚੇਨਈ ਨੂੰ 174 ਦੌੜਾਂ ਦਾ ਟੀਚਾ ਦਿੱਤਾ। ਬੈਂਗਲੁਰੂ ਨੇ ਚੇਨਈ ਨੂੰ 13 ਦੌੜਾਂ ਹਰਾ ਕੇ ਮੈਚ ਆਪਣੇ ਨਾਂ ਕਰ ਲਿਆ।

More News

NRI Post
..
NRI Post
..
NRI Post
..