ਬੇਟੇ ਨੂੰ ਟਿਕਟ ਦੇਣ ਤੋਂ ਇਨਕਾਰ, ਕਾਂਗਰਸੀ ਆਗੂ ਐਚਐਸ ਹੰਸਪਾਲ ‘ਆਪ’ ਵਿੱਚ ਸ਼ਾਮਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐਚਐਸ ਹੰਸਪਾਲ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।ਉਹ ਸਾਹਨੇਵਾਲ ਤੋਂ ਆਪਣੇ ਲੜਕੇ ਲਈ ਟਿਕਟ ਮੰਗ ਰਹੇ ਸਨ।ਹੰਸਪਾਲ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋਏ।

More News

NRI Post
..
NRI Post
..
NRI Post
..