BREAKING NEWS – ਸੰਜੇ ਦੱਤ ਨੂੰ ਹੋਇਆ ਕੈਂਸਰ

by mediateam
ਮੁੰਬਈ (ਐਨ.ਆਰ.ਆਈ. ਮੀਡਿਆ) : ਬਾਲੀਵੁੱਡ ਵਿੱਚ ਆਏ ਦਿਨ ਕੋਈ ਨਾ ਕੋਈ ਬੁਰੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਤੇ ਹੁਣ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟਸ ਦੇ ਅਨੁਸਾਰ ਅਦਾਕਾਰ ਨੂੰ ਥਰਡ ਸਟੇਜ ਦਾ ਫੇਫੜਿਆਂ ਦਾ ਕੈਂਸਰ ਹੈ। ਜਿਸ ਦੇ ਇਲਾਜ ਲਈ ਉਹ ਅਮਰੀਕਾ ਰਵਾਨਾ ਹੋਣਗੇ।  ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰ ਸੱਜੇ ਦੱਤ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

More News

NRI Post
..
NRI Post
..
NRI Post
..