SC ਵੱਲੋਂ 13 ਵਕੀਲਾਂ ਨੂੰ ਜੱਜ ਵਜੋਂ ਤਰੱਕੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ

by jaskamal

ਨਿਊਜ਼ ਡੈਸਕ : Supreme Court ਦੇ ਕਾਲੇਜੀਅਮ ਨੇ ਪੰਜਾਬ ਤੇ Haryana High Court ’ਚ 13 ਵਕੀਲਾਂ ਨੂੰ ਜੱਜ ਵਜੋਂ ਤਰੱਕੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ 13 ਵਕੀਲਾਂ ਤਰੱਕੀ ਦੇ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ।

ਉਨ੍ਹਾਂ ’ਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੰਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ, ਅਲੋਕ ਜੈਨ, ਹਰਪ੍ਰੀਤ ਸਿੰਘ ਬਰਾੜ ਤੇ ਕੁਲਦੀਪ ਤਿਵਾੜੀ  ਸ਼ਾਮਲ ਹਨ।

More News

NRI Post
..
NRI Post
..
NRI Post
..