ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫਬਾਰੀ ਦਾ ਨਜ਼ਾਰਾ ਦੇਖੋ ਤਸਵੀਰਾਂ ਤੇ ਵੀਡੀਓ ‘ਚ

by jaskamal

ਨਿਊਜ਼ ਡੈਸਕ (ਜਸਕਮਲ) : ਸਰਦ ਰੁੱਤ ਆਪਣੇ ਜੋਬਨ 'ਤੇ ਹੈ ਤੇ ਲਗਾਤਾਰ ਪਹਾੜੀ ਇਲਾਕਿਆਂ ਵਿਚ ਪੈ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਨੇ ਪੂਰਾ ਜ਼ੋਰ ਫੜਿਆ ਹੋਇਆ ਹੈ। ਹਾਲ ਹੀ ਵਿਚ ਮਾਤਾ ਵੈਸ਼ਨੋ ਦੇਵੀ ਵਿਖੇ ਵੀ ਭਾਰੀ ਬਰਫਬਾਰੀ ਹੋ ਰਹੀ ਹੈ। ਹਾਲਾਂਕਿ ਸ਼ਰਧਾਲੂ ਵੀ ਇਸ ਸਮੇਂ ਵੱਡੀ ਗਿਣਤੀ ਵਿਚ ਮਾਤਾ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।

ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫਬਾਰੀ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਤੁਹਾਡੇ ਨਾਲ ਸਾਂਝੀਆਂ ਕਰ ਰਹੇ ਹਾਂ।

More News

NRI Post
..
NRI Post
..
NRI Post
..