ਸ਼੍ਰੋਮਣੀ ਅਕਾਲੀ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਜਲੰਧਰ ਤੋਂ ਇਸ ਉਮੀਦਵਾਰ ਨੂੰ ਮਿਲੀ ਟਿਕਟ

by jagjeetkaur

ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ ਅਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਉਮੀਦਵਾਰ ਐਲਾਨਿਆ ਹੈ।

More News

NRI Post
..
NRI Post
..
NRI Post
..