ਨਾਕੇ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ’ਚ ਪੁਲਿਸ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਨੇ ਫਗਵਾੜਾ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।ਜਾਣਕਾਰੀ ਅਨੁਸਾਰ ਕਪੂਰਥਲਾ ਪੁਲਿਸ ਵੱਲੋਂ ਇਕ ਮਾਮਲੇ ਦਾ ਦੋਸ਼ੀ ਰਾਜਨ ਜਲੰਧਰ ਦੀ ਪੁਲਿਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ।

ਫਗਵਾੜਾ ਦੇ ਮੇਹੜੂ ਕੋਲ ਨਾਕਾਬੰਦੀ ਕੀਤੀ ਤਾਂ ਉਕਤ ਕਾਰ ਸਵਾਰ ਨੌਜਵਾਨ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।