ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਲਈ ਅਫਗਾਨਿਸਤਾਨ ਤੋਂ ਆਏ ਸਿੱਖ, ਹੋ ਸਕਦੇ ਵੱਡੇ ਐਲਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਫਗਾਨਿਸਤਾ ਤੋਂ ਆਏ ਸਿੱਖ ਭਾਈਚਾਰੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਇਸ ਮੀਟਿੰਗ 'ਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਸ਼ਾਮਲ ਹੋਣਗੇ ਅਤੇ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਮੀਟਿੰਗ 'ਚ ਕੁਝ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਗਾਤਾਰ ਆਪਣੀ ਰਿਹਾਇਸ਼ 'ਤੇ ਸਿੱਖ ਭਾਈਚਾਰੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ । ਇਸ ਮੌਕੇ 'ਤੇ ਪੀਐਮ ਮੋਦੀ ਨੇ ਆਪਣੀ ਰਿਹਾਇਸ਼ 'ਤੇ ਪਹੁੰਚੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਸੇਵਾ ਕੀਤੀ। ਉਸ ਨੇ ਖੁਦ ਆਪਣੇ ਹੱਥਾਂ ਨਾਲ ਨਾਸ਼ਤੇ ਦੀ ਪਲੇਟ ਉੱਥੇ ਮੌਜੂਦ ਲੋਕਾਂ ਨੂੰ ਦਿੱਤੀ।

More News

NRI Post
..
NRI Post
..
NRI Post
..