ਬਲਾਤਕਾਰ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਤੇ ਥਾਣੇ ਵਿੱਚ wanted ਦਾ ਪੋਸਟਰ ਲਗਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਬਲਾਤਕਾਰ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਗਿਆ।