ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ, 7 ਦਿਨਾਂ ਲਈ ਹੋਏ ਇਕਾਂਤਵਾਸ

by jaskamal

ਨਿਊਜ਼ ਡੈਸਕ: ਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ ਦਿੱਤੀ।