ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜਿਮਨੀ ਚੋਣ ‘ਚ ਮਾਰੀ ਬਾਜ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਜਿੱਤ ਲਈ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ 'ਚ ਮੁਕਾਬਲਾ ਰਿਹਾ। ਸਿਮਰਨਜੀਤ ਸਿੰਘ ਮਾਨ ਜਿੱਤ ਦਰਜ ਕਰਨ 'ਚ ਸਫਲ ਰਹੇ। ਆਖਰੀ ਰਾਊਂਡ ਵਿਚ ਸਿਮਰਨਜੀਤ ਮਾਨ 7000 ਵੋਟਾਂ ਨਾਲ ਅੱਗੇ ਲੰਘ ਗਏ। ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਸੱਦੀ ਹੈ ।

More News

NRI Post
..
NRI Post
..
NRI Post
..