ਗਾਇਕ ਪਰਮੀਸ਼ ਵਰਮਾ ਨੇ ਪਤਨੀ ਨਾਲ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸੋਸ਼ਲ ਮੀਡਿਆ ‘ਤੇ ਸਾਂਝੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਪਰਮੀਸ਼ ਵਰਮਾ ਦਾ ਕੁਝ ਸਮੇ ਪਹਿਲਾ ਹੀ ਵਿਆਹ ਹੋਇਆ ਸੀ 'ਤੇ ਹੁਣ ਉਨ੍ਹਾਂ ਨੇ ਆਪਣੀ ਪਤਨੀ ਨਾਲ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤਾ ਹਨ। ਪਰਮੀਸ਼ ਵਰਮਾ ਨੇ ਪਤਨੀ ਗੀਤ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡਿਆ ਤੇ ਪੋਸਟ ਕੀਤੀਆਂ ਹਨ।

ਤਸਵੀਰਾਂ ਵਿੱਚ ਦੇਖ ਦਕਸ਼ ਹੋ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਨਾਲ ਖੜੇ ਨਜ਼ਰ ਆ ਰਹੇ ਹੈ, ਜਿਸ ਵਿੱਚ ਉਨ੍ਹਾਂ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ। ਤਸਵੀਰਾਂ 'ਚ ਖੂਬਸੂਰਤ ਡੈਕੋਰੇਸ਼ਨ ਵੀ ਦਿਖਾਈ ਦੇ ਰਹੀ ਹੈ। ਇਸ ਤਸਵੀਰ ਨਾਲ 'ਬੇਬੀ ਵਰਮਾ' ਨੇ ਲਿਖਿਆ ਹੈ।