Raja Warring ਦਾ ਸਖ਼ਤ Action, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ

by jaskamal

ਨਿਊਜ਼ ਡੈਸਕ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਅਤੇ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਸਖ਼ਤ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਅੱਜ ਰਾਜਾ ਵੜਿੰਗ ਨੇ ਕਾਂਗਰਸੀ ਆਗੂ ਹਰਚੰਦ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਹਰਚੰਦ ਕੌਰ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।