SGPC ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਬੁਲਾਈ ਮੀਟਿੰਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : SGPC ਦੀਆਂ ਚੋਣਾਂ 9 ਨਵੰਬਰ ਨੂੰ ਹੋਣ ਜਾ ਰਿਹਾ ਹਨ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕਿਆ ਹਨ। SGPC ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਬੁਲਾਈ ਹੈ।ਇਹ ਮੀਟਿੰਗ ਤੇਜਾ ਸਿੰਘ ਹਾਲ ਵਿੱਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਦੀ ਸਾਲ ਵਿੱਚ 2 ਵਾਰ ਇਕੱਤਰਤਾ ਹੁੰਦੀ ਹੈ।SGPC ਦੀਆਂ ਹੋਣ ਵਾਲਿਆਂ ਚੋਣਾਂ 'ਤੇ ਇਸ ਵਾਰ ਪੂਰੀ ਦੁਨੀਆਂ ਦਾ ਧਿਆਨ ਲੱਗਿਆ ਹੋਇਆ ਹੈ । ਇਸ ਪਾਸੇ ਉਮੀਦਵਾਰ ਧਾਮੀ ਤੇ ਦੂਜੇ ਪਾਸੇ ਬਰਖਾਸਤ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਨ ।