ਹਾਈਕੋਰਟ ਵੱਲੋਂ ਜਲਦ ਸੁਣਵਾਈ ਤੋਂ ਇਨਕਾਰ ਸੁਮੇਧ ਸੈਣੀ ਨੂੰ ਵੱਡਾ ਝਟਕਾ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਸ ਸਮੇਂ ਝਟਕਾ ਲੱਗਾ, ਜਦੋਂ ਅਦਾਲਤ ਨੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।ਸੁਮੇਧ ਸੈਣੀ ਵੱਲੋਂ ਅਦਾਲਤ ਨੂੰ ਪੈੱਨ ਡਰਾਈਵ ਸੌਂਪ ਕੇ ਵਿਜੀਲੈਂਸ ਅਧਿਕਾਰੀ ਤੇ ਹੋਰਨਾਂ ਖ਼ਿਲਾਫ਼ ਉਲੰਘਣਾ ਦੀ ਕਾਰਵਾਈ ਦੀ ਮੰਗ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਹੈ।

ਹਾਈਕੋਰਟ ਨੇ ਸੁਮੇਧ ਸੈਣੀ ਸੈਣੀ ਦੇ ਮਾਮਲੇ ਸਬੰਧੀ 9 ਸਤੰਬਰ ਨੂੰ ਤੈਅ ਤਾਰੀਖ਼ 'ਤੇ ਹੀ ਸੁਣਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਮਾਮਲੇ 'ਚ ਜਲਦੀ ਸੁਣਵਾਈ ਦੀ ਲੋੜ ਨਹੀਂ ਹੈ।

More News

NRI Post
..
NRI Post
..
NRI Post
..